Greetings – Prakash Gurpurb Sri Gur Hargobind Sahib Ji
ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰ ਬੈਠਾ ਗੁਰੁ ਭਾਰੀ॥
ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ॥
ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਦੀ ਆਪ ਸਭ ਜੀ ਨੂੰ ਲੱਖ ਲੱਖ ਵਧਾਈ ਹੋਵੇ ਜੀ
ਵਾਹਿਗੁਰੂ ਜੀ ਆਪ ਸਭ ਦੇ ਜੀਵਨ ਵਿਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼ ਕਰਨ