Gurbani Quotes – Avaran Hasat Aap Heh

ਅਵਰਨ ਹਸਤ ਆਪ ਹਹਿ ਕਾਂਨੇ ॥
ਤਿਨ ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥
अवरन हसत आप हहि कांने ॥
तिन कउ देखि कबीर लजाने ॥६॥१॥४४॥
They laugh at others, while they themselves are one-eyed. Seeing them, Kabeer is embarrassed. ||6||1||44||
ਉਹ ਆਪ ਤਾਂ ਕਾਣੇ ਹਨ (ਕਈ ਤਰ੍ਹਾਂ ਦੇ ਵੈਲ ਕਰਦੇ ਹਨ) ਪਰ ਹੋਰਨਾਂ ਨੂੰ ਮਖ਼ੌਲ ਕਰਦੇ ਹਨ। ਅਜਿਹੇ ਬੰਦਿਆਂ ਨੂੰ ਵੇਖ ਕੇ, ਹੇ ਕਬੀਰ! ਸ਼ਰਮ ਆਉਂਦੀ ਹੈ ॥੬॥੧॥੪੪॥
वे खुद तो काणे हैं (कई तरह के विकारों में फंसे हुए हैं) पर औरों का मजाक उड़ाते हैं। ऐसे लोगों को देख के, हे कबीर! शर्म आती है।6।1।14।
ਨਵੀਆਂ ਧਾਰਮਿਕ ਰਿੰਗਟੋਨਾਂ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ
ਧਾਰਮਿਕ ਮੋਬਾਇਲ ਵਾਲਪੈਪਰ ਡਾਉਨਲੋਡ ਕਰਨ ਲਈ ਇਥੇ ਕਲਿਕ ਕਰੋ ਜੀ