Gurbani Quotes – Gur Pooraa Saalaaheeai Sehaj

ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥
गुरु पूरा सालाहीऐ सहजि मिलै प्रभु सोइ ॥१॥ रहाउ ॥
Gur Pooraa Saalaaheeai Sehaj Milai Prabh Soe ||1|| Rehaao ||
Praising the Perfect Guru, you shall easily meet with that God. ||1||Pause||
(ਸਿਮਰਨ ਦੀ ਦਾਤ ਗੁਰੂ ਤੋਂ ਮਿਲਦੀ ਹੈ, ਇਸ ਵਾਸਤੇ) ਪੂਰੇ ਗੁਰੂ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ। ਗੁਰੂ ਦੀ ਸਰਨ ਪਿਆਂ ਮਨੁੱਖ ਆਤਮਕ ਅਡੋਲਤਾ ਵਿਚ (ਟਿਕਦਾ ਹੈ, ਤੇ ਮਨੁੱਖ ਨੂੰ) ਉਹ ਪਰਮਾਤਮਾ ਮਿਲ ਪੈਂਦਾ ਹੈ ॥੧॥ ਰਹਾਉ॥
(सिमरन की दाति गुरू से मिलती है, इस वास्ते) पूरे गुरू को घन्य धन्य कहना चाहिए। गुरू की शरण पड़ने से मनुष्य आत्मिक अडोलता में (टिकता है, और मनुष्य को) वह परमात्मा मिल जाता है।1। रहाउ।