ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

LATEST GURBANI BLOGS

GURBANI-QUOTES

HISTORICAL PLACES

HISTORY OF SIDKI SIKH

Gurudwara Bir Baba Budha Sahib - History

Gurudwara Bir Baba Budha Sahib Ji – History

गुरुद्वारा बीड़ बाबा बुढ्ढा साहिब जी का इतिहास ਇਹਨੂੰ ਪੰਜਾਬੀ ਵਿੱਚ ਪੜ੍ਹੋ ਜੀ गुरुद्वारा बीड़ बाबा बुढ्ढा साहिब जी वह पवित्र स्थान है, जहाँ बाबा

Read More »

GURBANI ARTH/ GURBANI LYRICS

SIKHISM GREETINGS / BEST WISHES

HAPPY NEW YEAR ! May Akal Purakh Waheguru bless you & your family with sewa, simran, health and chardikala this year.
Gurpurb and Sikhism Greetings Best Wishes

Nanakshahi New Year 555 – Sikh New Year 2023 Greetings

Nanakshahi New Year 555 Sikh New Year 2023 Greetings   ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥

Read More »

PUNJABI DIVINE RINGTONES